Recent Posts

“ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਵਲੋਂ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇ ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਕਾਰੀ ਕਨਿੰਆਂ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਜੀ ਵਿਖੇ ਸਕੂਲ ਦੀਆਂ ਬੱਚੀਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ। ਇਸ ਅਵਸਰ ਤੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਨੇ …

Read More »

ਸਾਰਾਗੜੀ ਦੀ ਜੰਗ ਦਾ ਇਤਿਹਾਸ ਸਕੂਲਾਂ ਵਿੱਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ- ਸੰਧਵਾਂ

ਸਾਰਾਗੜੀ ਫਾਉਂਡੇਸ਼ਨ ਨੇ ਅੰਮ੍ਰਿਤਸਰ ਦੇ ਪ੍ਰਵੇਸ਼ ਉੱਤੇ ਸਥਾਪਤ ਕੀਤੀ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਅੰਮ੍ਰਿਤਸਰ (ਪ੍ਰਦੀਪ) :- ਸਾਰਾਗੜੀ ਫਾਉਂਡੇਸ਼ਨ ਵੱਲੋਂ ਅੰਮ੍ਰਿਤਸਰ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਸਥਾਪਿਤ ਕੀਤੀ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਰਾਗੜੀ ਦੀ ਜੰਗ ਦਾ ਮਾਣਮੱਤਾ ਇਤਿਹਾਸ ਪੰਜਾਬ ਦੇ ਹਰੇਕ ਸਕੂਲ ਵਿੱਚ …

Read More »

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ – ਚਰਚਾ ਅੰਮ੍ਰਿਤਸਰ (ਪ੍ਰਦੀਪ) :- ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ …

Read More »