जालंधर (अरोड़ा) :- प्रिंसिपल के कुशल मार्गदर्शन में, फैशन डिजाइनिंग के पी जी विभाग ने …
Read More »ਲਾਇਲਪੁਰ ਖ਼ਾਲਸਾ ਕਾਲਜ ਨੇ ਐੱਨ.ਸੀ.ਸੀ ‘ਬੀ’ ਸਰਟੀਫਿਕੇਟ ਪ੍ਰੈਕਟੀਕਲ ਪ੍ਰੀਖਿਆ ਦਾ ਆਯੋਜਨ ਕੀਤਾ
ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਨੇ ਆਪਣੇ ਕਾਲਜ ਦੇ ਮੈਦਾਨ ਵਿੱਚ ਐਨ.ਸੀ.ਸੀ. ‘ਬੀ’ ਸਰਟੀਫਿਕੇਟ ਪ੍ਰੈਕਟੀਕਲ ਪ੍ਰੀਖਿਆ ਸਫਲਤਾਪੂਰਵਕ ਕਰਵਾਈ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਦੇ ਕੈਡਿਟਾਂ ਨੇ ਅਨੁਸ਼ਾਸਨ, ਹੁਨਰ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਪ੍ਰੈਸ ਨੂੰ ਜਾਰੀ ਆਪਣੇ ਬਿਆਨ ਵਿੱਚ ਦੱਸਿਆ ਕਿ 2 ਪੰਜਾਬ ਐਨ.ਸੀ.ਸੀ. ਬਟਾਲੀਅਨ, 8 ਪੰਜਾਬ ਐਨ.ਸੀ.ਸੀ. ਬਟਾਲੀਅਨ, ਅਤੇ 2 …
Read More »
JiwanJotSavera





