Recent Posts

ਮੋਗਾ ਪੁਲਿਸ ਵੱਲੋਂ “ਯੁੱਧ ਨਸ਼ੇ ਦੇ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਮੁਹਿੰਮ ਦੌਰਾਨ 5 ਮਾਮਲੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ45 ਗ੍ਰਾਮ ਹੈਰੋਇਨ, 10 ਕਿਲੋ ਗ੍ਰਾਮ ਡੋਡੇ, 150 ਗ੍ਰਾਮ ਸੋਨਾ, 500 ਗ੍ਰਾਮ ਚਾਂਦੀ ਅਤੇ 6500 ਰੁਪਏ ਡਰੱਗ ਮਨੀ ਬਰਾਮਦਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਲੋਕ ਪੁਲਿਸ ਨੂੰ ਸਹਿਯੋਗ ਕਰਨ – ਵਧੀਕ ਡਾਇਰੈਕਟਰ ਜਨਰਲ ਪੁਲਿਸ (ਅੰਦਰੂਨੀ ਸੁਰੱਖਿਆ) ਮੋਗਾ (ਕਮਲ) :- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ 3 ਮਹੀਨੇ …

Read More »

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਜ਼ਿਲ੍ਹਾ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ, ਤਸਵੀਰਾਂ ਆਦਿ ਲਗਾਉਣ ‘ਤੇ ਵੀ ਪਾਬੰਦੀ ਦੇ ਆਦੇਸ਼ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 …

Read More »

ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ

ਮੁੜ ਵਸੇਬਾ ਕੇਂਦਰ ਜਨੇਰ ਦੀ ਅਚਨਚੇਤ ਚੈਕਿੰਗ, ਮਰੀਜ਼ਾਂ ਨੂੰ ਹਰੇਕ ਸੁਵਿਧਾ ਅਤੇ ਚੰਗਾ ਮਾਹੌਲ ਮੁਹਈਆ ਕਰਵਾਉਣ ਦੀ ਹਦਾਇਤਇਲਾਜ਼ ਛੱਡ ਚੁੱਕੇ ਮਰੀਜ਼ਾਂ ਨਾਲ ਰਾਬਤਾ ਕਾਇਮ ਕਰਕੇ ਇਲਾਜ਼ ਮੁੜ ਸ਼ੁਰੂ ਕਰਵਾਇਆ ਜਾਵੇਗਾ – ਸਾਗਰ ਸੇਤੀਆ ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਨਾਲ ਇੱਕ …

Read More »