Recent Posts

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਈ

ਮੋਗਾ (ਕਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ 2023) ਚੈਪਟਰ 11 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਮੋਗਾ …

Read More »

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ-ਪਰਮਜੀਤ ਕੌਰ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਦੀ 1098 ਤੇ ਕੀਤੀ ਜਾ ਸਕਦੀ ਸ਼ਿਕਾਇਤ ਮੋਗਾ (ਕਮਲ) :- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਮੋਗਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ। ਜਿਹੜੇ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਉਹਨਾਂ ਸਕੂਲੀ ਵਾਹਨਾਂ ਤੇ ਸੇਫ ਸਕੂਲ ਵਾਹਨ …

Read More »

ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੋਟਸਪੋਟ ਥਾਵਾਂ ਤੇ ਚਲਾਇਆ ਸਰਚ ਆਪਰੇਸ਼ਨ

ਨਸ਼ਿਆਂ ਸਬੰਧੀ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਤੇ ਦਿੱਤੀ ਜਾਵੇ ਜਾਣਕਾਰੀ-ਅਨਵਰ ਅਲੀ ਮੋਗਾ (ਕਮਲ) :- ਗੌਰਵ ਯਾਦਵ, ਡੀ.ਜੀ.ਪੀ ਪੰਜਾਬ, ਅਸ਼ਨਵੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅਜੇ ਗਾਂਧੀ ਸੀਨੀਅਰ …

Read More »