Recent Posts

ਜ਼ਿਲ੍ਹਾ ਰੋਜਗਾਰ ਬਿਊਰੋ ਮੋਗਾ ਵਿਖੇ 23 ਜੁਲਾਈ ਅਤੇ ਪਿੰਡ ਖੋਸਾ ਪਾਂਡੋ ਵਿਖੇ 24 ਜੁਲਾਈ ਨੂੰ ਲਗਾਇਆ ਜਾਵੇਗਾ ਰੋਜਗਾਰ ਕੈਂਪ

ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ 23 ਜੁਲਾਈ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਰੰਧਾਵਾ ਸਕਿਉਰਿਟੀ ਸਰਵਿਸਿਜ, ਲੁਧਿਆਣਾ ਵੱਲੋਂ ਸੀ.ਐਮ.ਸੀ ਹਸਪਤਾਲ, ਲੁਧਿਆਣਾ ਲਈ ਸਿਕਉਰਿਟੀ ਗਾਰਡ ਦੀਆਂ 50 ਅਸਾਮੀਆਂ ਸਬੰਧੀ ਇੰਟਰਵਿਊ ਲਈ ਜਾਵੇਗੀ, ਪ੍ਰਾਰਥੀ ਜਿਹਨਾਂ ਦੀ ਉਮਰ 25 …

Read More »

ਜ਼ਿਲ੍ਹੇ ਦੇ ਮੈਰੀਟੋਰਅਸ ਵਿਦਿਆਰਥੀਆਂ ਦੀ ਕਰਵਾਈ ਕਰੀਅਰ ਕਾਨਫਰੰਸ

ਵੱਖ ਵੱਖ ਕਿੱਤਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਤੇ ਕਿੱਤਿਆਂ ਸਬੰਧੀ ਦਿੱਤੀ ਜਾਣਕਾਰੀ-ਡਿੰਪਲ ਥਾਪਰ ਮੋਗਾ (ਵਿਮਲ) :- ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੌਜਵਾਨਾਂ ਨੂੰ ਚੰਗਾ ਕਰੀਅਰ ਬਣਾਉਣ ਲਈ ਗਾਈਡੈਂਸ ਸੈਮੀਨਾਰ ਅਤੇ ਕਰੀਅਰ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ …

Read More »

ਅਣਚਾਹੇ/ਲਵਾਰਿਸ ਨਵਜਾਤ ਬੱਚੇ ਨੂੰ ਰੱਖਣ ਚ ਅਸਮਰੱਥ ਮਾਪੇ ਸਿਵਲ ਹਸਪਤਾਲ ਪੰਘੂੜੇ ਵਿੱਚ ਛੱਡ ਸਕਦੇ ਹਨ

ਪੰਘੂੜਾ ਲਾਵਾਰਿਸ ਬੱਚਿਆਂ ਨੂੰ ਜਿੰਦਗੀ ਦੀ ਨਵੀਂ ਕਿਰਨ ਦੇਣ ਲਈ ਚੰਗਾ ਉਪਰਾਲਾ-ਡਿਪਟੀ ਕਮਿਸ਼ਨਰ ਮੋਗਾ (ਵਿਮਲ) :- ਅਣਚਾਹੀ ਸੰਤਾਨ ਪੈਦਾ ਹੋਣ ਜਾਂ ਬੱਚਿਆਂ ਨੂੰ ਪਾਲਣ ਤੋਂ ਅਸਰੱਥ ਮਾਪੇ ਸਿਵਲ ਹਸਪਤਾਲ ਮੋਗਾ ਦੇ ਪੰਘੂੜੇ ਵਿੱਚ ਛੱਡ ਸਕਦੇ ਹਨ। ਪੰਘੂੜੇ ਵਿੱਚ ਆਏ ਬੱਚੇ ਦੀ ਬਾਲ ਭਵਨ ਦੇ ਕਰਮਚਾਰੀਆਂ ਵੱਲੋਂ ਸੰਭਾਲ ਲਈ ਉਸੇ ਸਮੇਂ ਚਾਰਾਜੋਈ ਸ਼ੁਰੂ ਕਰ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ …

Read More »