Recent Posts

ਨੋਟੀਫਿਕੇਸ਼ਨ ਰੱਦ ਹੋਣਾ ਵਿਦਿਆਰਥੀਆਂ, ਸਮੂਹ ਪੰਜਾਬੀਆਂ ਤੇ ਪ੍ਰਗਤੀਸ਼ੀਲ ਪਾਰਟੀਆਂ ਦੀ ਜਿੱਤ: ਸੇਖੋਂ, ਬਰਾੜ, ਬਖ਼ਤਪੁਰ

ਜਲੰਧਰ (ਅਰੋੜਾ) :- ਪੰਜਾਬ ਦੀਆਂ ਤਿੰਨ ਖੱਬੀਆਂ ਪਾਰਟੀਆਂ ਸੀਪੀਆਈ(ਐਮ), ਸੀਪੀਆਈ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਿਸਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਬਾਰੇ ਨੋਟੀਫਿਕੇਸ਼ਨ ਰੱਦ ਕਰਨ ਨੂੰ ਵਿਦਿਆਰਥੀਆਂ, ਸਮੂਹ ਪੰਜਾਬੀਆਂ ਤੇ ਪ੍ਰਗਤੀਸ਼ੀਲ ਪਾਰਟੀਆਂ ਦੀ ਜਿੱਤ ਕਰਾਰ ਦਿੱਤਾ ਹੈ। ਸੀਪੀਆਈ (ਐਮ)‌ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ …

Read More »

ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਦੇ ਆਦੇਸ਼ ਜਾਰੀ

ਹੁਕਮਂ ਦੀ ਉਲੰਘਣਾ ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ (ਵਿਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ …

Read More »

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆ ਲਗਾਤਾਰ ਜਾਰੀ-ਸਿਹਤ ਮੰਤਰੀ ਡਾ ਬਲਬੀਰ ਸਿੰਘ

ਸਿਵਲ ਹਸਪਤਾਲ ਵਿਚੋਂ ਨਸ਼ਾ ਛੁਡਾਊ ਦਵਾਈਆਂ ਚੁਰਾਉਣ ਵਾਲੇ ਦੋਸ਼ੀਆਂ ਨੂੰ ਕੁੱਝ ਹੀ ਦਿਨਾਂ ਵਿੱਚ ਕਾਬੂ ਕਰਨ ਤੇ ਜ਼ਿਲ੍ਹਾ ਪ੍ਰਸਾਸ਼ਨ, ਪੁਲਿਸ ਪ੍ਰਸ਼ਾਸ਼ਨ ਦੀ ਕੀਤੀ ਸ਼ਲਾਘਾਗੋਲੀਆਂ ਚੋਰੀ ਕਰਨ ਵਾਲੇ ਪੁਲਿਸ ਵੱਲੋਂ ਸਮੇਤ ਗੋਲੀਆਂ ਕੀਤੇ ਕਾਬੂਕਿਹਾ! ਦੋਸ਼ੀਆਂ ਉੱਪਰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਮੋਗਾ (ਵਿਮਲ) :- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸੱਤਾ ਸੰਭਾਲਣ ਸਾਰ ਹੀ ਨਸ਼ਿਆਂ ਨੂੰ ਖ਼ਤਮ …

Read More »