Tuesday , 16 September 2025

Recent Posts

पंजाब में बाढ़ पीड़ितों के लिए CM मान का बड़ा ऐलान

सरकार ने फ़सल बर्बादी पर प्रति एकड़ 20 हजार रुपए देने का ऐलान किया डेस्क (JJS) :- पंजाब में बाढ़ और तबाही के बीच राज्य सरकार की सोमवार को कैबिनेट की बैठक हुई। इस बैठक में सरकार की ओर से कई बड़े फैसले लिए गए जिसका सीधा लाभ बाढ़ प्रभावितों और पीड़ित किसानों को मिलेगा। सरकार ने पूरे राज्य में …

Read More »

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕੀ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾਉਣ, ਸੜਕਾਂ ਦੇ ਇਰਦ-ਗਿਰਦ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ ਮੋਗਾ (ਵਿਮਲ) :- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ …

Read More »

ਮੀਂਹ ਨਾਲ ਨੁਕਸਾਨੇ ਘਰਾਂ ਦੀ ਮੁਆਵਜਾ ਰਾਸ਼ੀ ਦੇ ਚੈੱਕ ਲੋਕਾਂ ਨੂੰ 72 ਘੰਟੇ ਵਿੱਚ ਵੰਡੇ

ਹੜ੍ਹਾਂ ਕਾਰਨ ਨੁਕਸਾਨੀ ਹਰ ਚੀਜ਼ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ-ਚੇਅਰਮੈਨ ਮਧੇਕੇ ਮੋਗਾ (ਵਿਮਲ) :- ਪੰਜਾਬ ਅੰਦਰ ਹੜ੍ਹਾਂ ਦੀ ਮਾਰ ਨਾਲ ਜਿੱਥੇ ਕਿਸਾਨਾਂ ਦੀ ਹਜਾਰਾਂ ਏਕੜ ਫਸਲ ਖਰਾਬ ਹੋ ਗਈ ਉੱਥੇ ਹੀ ਬਹੁਤ ਸਾਰੇ ਘਰਾਂ ਦਾ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਹਰ ਇੱਕ ਚੀਜ਼ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ …

Read More »