Recent Posts

ਨਸ਼ੇ ਦੇ ਖਾਤਮੇ ਲਈਪੰਚਾਂਸਰਪੰਚਾਂਨੂੰਨਾਲਲੈਕੇਲੋਕਾਂਨੂੰਕਰੋਜਾਗਰੂਕ- ਡਿਪਟੀ ਕਮਿਸ਼ਨਰ

ਨਸ਼ਿਆਂ ਸਬੰਧੀ ਕੋਈ ਵੀ ਸੂਚਨਾ ਪੁਲਿਸ ਨਾਲ ਸਾਂਝੀ ਕਰੋ- ਡੀ:ਸੀ:ਪੀ ਅੰਮ੍ਰਿਤਸਰ (ਪ੍ਰਦੀਪ) :- ਅੱਜ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫੋਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ‘ਤੇ ਨਿਯੰਤਰਣ ਵਧਾਉਣ ਲਈ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ …

Read More »

ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ (ਪ੍ਰਦੀਪ) :- ਏ.ਡੀ.ਜੀ.ਪੀ. ਟ੍ਰੈਫਿਕ, ਏ.ਐੱਸ. ਰਾਏ ਸਾਹਿਬ ਅਤੇ ਗੁਰਪ੍ਰੀਤ ਸਿੰਘ ਭੁੱਲਰ ਸਾਹਿਬ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025, 01 ਜਨਵਰੀ 2025 ਤੋ 31 ਜਨਵਰੀ 2025 ਨੂੰ ਮੁੱਖ ਰੱਖਦਿਆਂ ਟ੍ਰੈਫਿਕਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਅਤੇ ਨਹਿਰੂ …

Read More »

ਕੌਮੀ ਯੁਵਾ ਸਪਤਾਹ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਸਮਾਰੋਹ ਅਯੋਜਿਤ

ਪ੍ਰਿੰਸੀਪਲ ਬਹੁ ਤਕਨੀਕੀ ਕਾਲਜ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਸੇਵਾ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ (ਪ੍ਰਦੀਪ) :- ਦੇਸ਼ ਭਰ ਵਿੱਚ ਹਰੇਕ ਸਾਲ 12 ਜਨਵਰੀ ਤੋਂ 19 ਜਨਵਰੀ ਤੱਕ ਮਨਾਏ ਜਾਂਦੇ ਯੁਵਾ ਸਪਤਾਹ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਡਾ. ਹਰਪ੍ਰੀਤ ਸਿੰਘ ਸੋਚ …

Read More »