Recent Posts

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਜੇਕਰ ਸੰਭਵ ਹੋਵੇ ਤਾਂ ਧਾਰਮਿਤਾ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ …

Read More »

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਪਾਬੰਦੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ …

Read More »

ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਜਾਰਜੀਆ ਹਾਦਸੇ ‘ਚ ਮਰਨ ਵਾਲੇ ਰਵਿੰਦਰ ਦੇ ਪਰਿਵਾਰ ਦੀ ਵੱਡੀ ਮਦਦ

10 ਹਜ਼ਾਰ ਰੁਪਏ ਮਹੀਨਾਵਾਰ ਮਦਦ ਤੋਂ ਇਲਾਵਾ 2 ਧੀਆਂ ਦੇ ਨਾਂ ਦੋ-ਦੋ ਲੱਖ ਦੀਆਂ ਐੱਫ.ਡੀ.ਆਰ. ਦਿੱਤੀਆਂਜਾਰਜੀਆ ਹਾਦਸੇ ਤੋਂ ਪੀੜ੍ਹਤ ਬਾਕੀ ਪਰਿਵਾਰਾਂ ਕੋਲ ਵੀ ਜਲਦ ਪਹੁੰਚਾਂਗੇ : ਡਾ.ਉਬਰਾਏ ਜਲੰਧਰ (ਅਰੋੜਾ) :- ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚ ਸ਼ਾਮਲ ਜਲੰਧਰ ਜ਼ਿਲ੍ਹੇ ਦੇ ਪਿੰਡ ਕੋਟ ਰਾਮਦਾਸ ਨਾਲ ਸਬੰਧਿਤ ਰਵਿੰਦਰ ਕੁਮਾਰ ਦੇ ਘਰ ਦੁੱਖ ਵੰਡਾਉਣ …

Read More »