Recent Posts

ਮੋਗਾ ਵਿੱਚ ਸੀ.ਐਮ ਦੀ ਯੋਗਸ਼ਾਲਾ ਤਹਿਤ 2900 ਵਿਅਕਤੀਆਂ ਨੇ ਕਰਵਾਈ ਰਜਿਸਟ੍ਰੇਸ਼ਨ

ਲਗਭਗ 1800 ਵਿਅਕਤੀ 90 ਯੋਗਾ ਕਲਾਸਾਂ ਰਾਹੀਂ ਲੈ ਰਹੇ ਸਕੀਮ ਦਾ ਮੁਫ਼ਤ ਲਾਭ – ਡਿਪਟੀ ਕਮਿਸ਼ਨਰਡਿਪਟੀ ਕਮਿਸ਼ਨਰ ਨੇ ਕਿਹਾ ” ਨਿਰੋਗ ਜੀਵਨ ਲਈ ਯੋਗ ਜ਼ਰੂਰੀ “ ਮੋਗਾ (ਕਮਲ) :- ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ …

Read More »

ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਪੰਜਾਬੀ ਮਾਹ-2024 ਦੌਰਾਨ ਕਰਵਾਈ ਗਈ ਗ਼ਜ਼ਲ ਵਰਕਸ਼ਾਪ

ਮੋਗਾ (ਕਮਲ) :- ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਪੰਜਾਬੀ ਮਾਹ-2024 ਦੇ ਸਮਾਗਮਾਂ ਦੀ ਲੜੀ ਤਹਿਤ ਸੁਤੰਤਰਤਾ ਸੰਗਰਾਮੀ ਭਵਨ, ਮੋਗਾ ਵਿਖੇ ਗ਼ਜ਼ਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਗ਼ਜ਼ਲ ਵਿਦਵਾਨਾਂ ਵਜੋਂ ਪ੍ਰਸਿੱਧ ਗ਼ਜ਼ਲਗੋ ਬੂਟਾ ਸਿੰਘ ਚੌਹਾਨ ਅਤੇ ਸ਼ਮਸ਼ੇਰ ਮੋਹੀ ਗ਼ਜ਼ਲ ਪ੍ਰੇਮੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ …

Read More »

ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ

ਮੋਗਾ (ਕਮਲ) :- ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ …

Read More »