ਜੇਤੂਆਂ ਨੂੰ ਵੰਡੇ ਜਾਣਗੇ ਲੈਪਟਾਪ, ਟੈਬਲਿੱਟ ਤੇ ਸਮਾਰਟ ਵਾਚਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਨੇ ਨੌਜਵਾਨ …
Read More »ਸਰਕਾਰ ਨੇ ਪਸ਼ੂਆਂ ਨੂੰ ਬਰੂਸੀਲੋਸਿਸ ਬਿਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਦੀਆਂ ਮੋਗਾ ਭੇਜੀਆਂ 29 ਹਜ਼ਾਰ ਖੁਰਾਕਾਂ
ਪਸ਼ੂ ਪਾਲਕ ਆਪਣੀ ਨੇੜਲੀ ਪਸ਼ੂ ਸੰਸਥਾ ਜਰੀਏ ਮੁਫ਼ਤ ਲਗਵਾ ਸਕਦੇ ਹਨ ਵੈਕਸੀਨ-ਡਿਪਟੀ ਡਾਇਰੈਕਟਰ ਹਰਵੀਨ ਕੌਰ ਮੋਗਾ (ਕਮਲ) :- ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਵਿਭਾਗ ਮੰਤਰੀ ਅਤੇ ਨਿਰਦੇਸ਼ਕ ਪਸ਼ੂ ਪਾਲਣ ਡਾ. ਜੀ.ਐਸ ਬੇਦੀ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪਸ਼ੂਆ ਲਈ ਬਰੂਸੀਲੋਸਿਸ ਬਿਮਾਰੀ ਤੋ ਬਚਾਓ ਵਾਸਤੇ ਵੈਕਸੀਨ ਮੁਹੱਈਆ ਕਰਵਾਈ ਗਈ ਹੈ। ਇਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਸੈਨਬਰੂ-ਓ ਫਰੀਜ਼ …
Read More »