Recent Posts

ਕੀਤੇ ਵਾਅਦੇ ਨੂੰ ਪੂਰਦਿਆਂ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗੀ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

ਤਲਵੰਡੀ ਭੰਗੇਰੀਆਂ ਵਿੱਚ ਲੱਗੇ ਵਿਸ਼ੇਸ਼ ਕੈਂਪ ਵਿੱਚ ਕੀਤੀ ਸ਼ਿਰਕਤ, ਲੋਕਾਂ ਨੇ ਦਿੱਤਾ ਹਾਂ-ਪੱਖੀ ਰੀਵਿਊਅਗਲਾ ਕੈਂਪ 17 ਜੁਲਾਈ ਨੂੰ ਤਖਤੂਪੁਰਾ ਵਿਖੇ-ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗ ਗਈ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਬੰਦ ਕਰਨ ਦੇ ਮਨੋਰਥ ਵਜੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਕੈਂਪ ਆਯੋਜਿਤ …

Read More »

ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਬਾਲ ਭਿਖਿਆ ਰੋਕਣ ਲਈ ਅਚਨਚੇਤ ਚੈਕਿੰਗ

18 ਸਾਲ ਤੋਂ ਛੋਟਾ ਬੱਚਾ ਭੀਖ ਮੰਗਦਾ ਨਜ਼ਰ ਆਵੇ ਤਾਂ ਤੁਰੰਤ 1098 ਤੇ ਕੀਤੀ ਜਾਵੇ ਕਾਲ-ਪਰਮਜੀਤ ਕੌਰਇਸਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੀ ਦਿੱਤੀ ਜਾ ਸਕਦੀ ਹੈ ਮੋਗਾ (ਕਮਲ) :- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਬਾਲ ਭਿੱਖਿਆ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਹ …

Read More »

ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਇੱਕੋ ਦਿਨ ਸਰਕਾਰੀ ਇਮਾਰਤਾਂ ਵਿੱਚ ਲਗਾਏ 1210 ਪੌਦੇ

ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਨੇ ਪੁਲਿਸ ਲਾਈਨ ਮੋਗਾ ਵਿੱਚ ਰੁੱਖ ਲਗਾ ਕੇ ਦਿੱਤਾ ਵਾਤਾਵਰਨ ਨੂੰ ਸੰਭਾਲਣ ਦਾ ਸੁਨੇਹਾ ਮੋਗਾ (ਕਮਲ) :- ਆਓ ਰੱਖ ਲਗਾਈਏ ਅਤੇ ਧਰਤੀ ਮਾਂ ਨੂੰ ਬਚਾਈਏ” ਸਲੋਗਨ ਹੇਠ ਪੰਜਾਬ ਪੁਲਿਸ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਇਮਾਰਤਾਂ ਵਿੱਚ ਕੁੱਲ 10,000 ਰੁੱਖ ਲਗਾਏ ਜਾ ਰਹੇ ਹਨ। ਡੀ.ਜੀ.ਪੀ ਪੰਜਾਬ ਗੌਰਵ ਯਾਦਵ …

Read More »