Recent Posts

ਰੋਜ਼ਗਾਰ ਬਿਊਰੋ ਮੋਗਾ ਵਿਖੇ 12 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਵੱਖ-ਵੱਖ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਬੇਰੋਜਗਾਰਾਂ ਨੂੰ ਇਹਨਾਂ ਕੈਂਪਾਂ ਦਾ ਲਾਹਾ ਮਿਲ ਸਕੇ ਅਤੇ ਉਹ ਰੋਜ਼ਗਾਰ ਦੇ ਕਾਬਲ ਬਣ ਸਕਣ। ਇਸਦੀ ਲਗਾਤਾਰਤਾ ਵਿੱਚ ਹੁਣ 12 ਦਸੰਬਰ, 2024 ਦਿਨ ਵੀਰਵਾਰ ਨੂੰ ਇੱਕ ਪ੍ਰਾਈਵੇਟ …

Read More »

ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਦਾਖ਼ਲਾ ਇਮਤਿਹਾਨ 12 ਜਨਵਰੀ ਨੂੰ, ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ (ਕਮਲ) :- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ। …

Read More »

ਆਰ.ਕੇ.ਐਸ. ਪਬਲਿਕ ਸਕੂਲ ਵਿੱਚ ਲਗਾਇਆ ਟ੍ਰੈਫਿਕ ਜਾਗਰੂਕਤਾ ਕੈਂਪ

ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਅਤੇ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਵੀ ਕੀਤਾ ਜਾਗਰੂਕ ਮੋਗਾ (ਕਮਲ) :- ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਅਤੇ ਕਿਰਨ ਜੋਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਆਰ.ਕੇ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸਾਈਬਰ ਕ੍ਰਾਈਮ …

Read More »