ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਭੀਮ ਨਗਰ ਤੇ ਸੈਕੰਡਰੀ ਸਕੂਲ ਕਾਲੀਏਵਾਲਾ ਵਿੱਚ 51.75 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਰੁਪਏ ਦੇ ਫੰਡ …
Read More »