ਵੱਖ ਵੱਖ ਖੇਤੀ ਮਾਹਿਰ ਖੇਤੀ ਵਿਸ਼ਿਆਂ ਤੇ ਕਿਸਾਨਾਂ ਨੂੰ ਦੇਣਗੇ ਮਹੱਤਵਪੂਰਨ ਜਾਣਕਾਰੀ ਵੱਧ ਤੋਂ ਵੱਧ ਕਿਸਾਨ ਕਰਨ ਕੈਂਪ ਵਿੱਚ ਸ਼ਿਰਕਤ-ਮੁੱਖ ਖੇਤੀਬਾੜੀ ਅਫ਼ਸਰ ਮੋਗਾ (ਕਮਲ) :- ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਉਣੀ-2025 ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖੇਤੀ ਮਸ਼ੀਨਰੀ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸੁੱਚਜੀ ਵਰਤੋਂ, ਮਿੱਟੀ ਅਤੇ …
Read More »