ਸੀ.ਪਾਈਟ ਕੈਂਪ ਦੇ ਰਿਹੈ ਲਿਖਤੀ ਤੇ ਸਰੀਰਿਕ ਪੇਪਰ ਦੀ ਮੁਫ਼ਤ ਸਿਖਲਾਈ ਮੋਗਾ (ਕਮਲ) :- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ। ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ …
Read More »