ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਤਤਪਰ ਰਹਿੰਦਾ ਹੈ। ਇਸੇ ਕਰਕੇ ਇਥੋਂ ਦੇ ਵਿਦਿਆਰਥੀ ਉੱਚ ਬੁਲੰਦੀਆਂ ਨੂੰ ਛੂੰਹਦੇ ਹਨ। ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਾਲਜ ਵਿਖੇ ਵੱਖ ਵੱਖ ਵਿਭਾਗਾਂ ਦੇ ਲਈ ਸੁਆਗਤੀ ਸਮਾਗਮ ਕਰਵਾਏ ਜਾਂਦੇ ਹਨ। ਇਸੇ ਲੜੀ ਵਿਚ ਕਾਲਜ ਵਿਖੇ ਕਾਮਰਸ ਵਿਭਾਗ ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਦੇ ਸੁਆਗਤ ਵਿਚ ਇਕ ਪ੍ਰਭਾਸ਼ਾਲੀ …
Read More »
JiwanJotSavera