ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪੀ.ਜੀ ਅੰਗਰੇਜ਼ੀ ਵਿਭਾਗ, ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਸਹਿਯੋਗ ਨਾਲ ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਨੇ “ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਕਰੀਅਰ ਦੇ ਮੌਕੇ” ਵਿਸ਼ੇ ‘ਤੇ ਇੱਕ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ। ਲੈਕਚਰ ਦੇ ਮੁੱਖ ਵਕਤਾ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਭਾਸ਼ਾਵਾਂ, ਸਾਹਿਤ ਅਤੇ ਸੱਭਿਆਚਾਰ ਸਕੂਲ ਦੇ ਅੰਗਰੇਜ਼ੀ ਵਿਭਾਗ …
Read More »
JiwanJotSavera