ਮੋਗਾ (ਕਮਲ):-ਡਾ. ਪਰਦੀਪ ਕੁਮਾਰ ਮੋਹਿੰਦਰਾ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੈਪਰੇਸੀ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ ਗਏ ਹਨ। ਇਸ ਦੌਰਾਨ ਕੁਸ਼ਟ ਰੋਗ ਨਿਵਾਰਨ ਸੋਸਾਇਟੀ ਦੇ ਇੰਚਾਰਜ ਨੋਡਲ ਅਫ਼ਸਰ ਚਮੜੀ ਰੋਗ ਮਾਹਿਰ ਡਾ. ਜਸਪ੍ਰੀਤ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੁਸ਼ਟ ਰੋਗੀਆ ਨਾਲ ਹਮਦਰਦੀ ਦਾ …
Read More »