ਸੈਨਾ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਮੁਫਤ ਕੋਚਿੰਗ ਦੇ ਫੈਸਲੇ ਦੀ ਕੀਤੀ ਸ਼ਲਾਘਾ ਮੋਗਾ (ਵਿਮਲ) :- ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਅਗਨੀਵੀਰ ਭਰਤੀ ਲਈ ਰਜਿਸਟਰਡ ਪ੍ਰਾਰਥੀਆਂ ਲਈ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਲਈ ਤਹਿਸੀਲ ਪੱਧਰ ਤੇ ਤਿੰਨ ਕੋਚਿੰਗ ਸੈਂਟਰ ਸ਼ੁਰੂ …
Read More »