100 ਦਿਵਿਆਂਗਜਨਾਂ ਨੂੰ 16.21 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਵਿਆਂਗਜਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਆ ਮੋਗਾ (ਕਮਲ) :- ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਵਿਖੇ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ …
Read More »