ਐਨ.ਆਈ.ਸੀ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਰਮਚਾਰੀਆਂ ਵੱਲੋਂ ਲਿਆ ਭਾਗ ਮੋਗਾ (ਕਮਲ) :- 11 ਫਰਵਰੀ 2025 ਨੂੰ ਐਨ.ਆਈ.ਸੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਰਮਚਾਰੀਆਂ ਵੱਲੋਂ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਸੁਰੱਖਿਅਤ ਇੰਟਰਨੈੱਟ ਦਿਵਸ ਵਾਲੇ ਦਿਨ ਆਮ ਪਬਲਿਕ ਨੂੰ ਸੁਰੱਖਿਅਤ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਾਉਣ ਬਾਰੇ ਮਨਿਸਟਰੀ ਆਫ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨੌਲੋਜੀ, ਗੌਰਮਿੰਟ ਆਫ ਇੰਡੀਆ ਦੇ ਅਫਸਰ …
Read More »