ਦਾਲਾਂ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਕੇ ਹਰ ਕਿਸਾਨ ਨੂੰ ਦਾਲਾਂ ਦੀ ਕਾਸ਼ਤ ਕਰਨ ਦੀ ਅਪੀਲ ਮੋਗਾ (ਕਮਲ) :- ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿਚ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ (ਸਦਰ …
Read More »