ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਇਜਲਾਸ ਵਿਚ ਬੁਲਾਰਿਆਂ ਨੇ ਦਿੱਤੇ ਅਹਿਮ ਸੁਝਾਅ ਜਲੰਧਰ (ਅਰੋੜਾ) :- ਦੇਸ਼ ਵਿਚ ਮੀਡੀਆ ਇਸ ਸਮੇਂ ਅੰਦਰੂਨੀ ਅਤੇ ਬਾਹਰੀ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਮੀਡੀਆ ਅਦਾਰਿਆਂ, ਮੀਡੀਆ ਕਰਮੀਆਂ ਦੇ ਸੰਗਠਨਾਂ ਅਤੇ ਪ੍ਰੈੱਸ ਕਲੱਬਾਂ ਨੂੰ ਸਾਂਝੇ ਤੌਰ ‘ਤੇ ਕੰਮ ਕਰਨ ਲਈ ਅੱਗੇ ਪਾਉਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ …
Read More »