ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਐਸ.ਐਸ.ਪੀ. ਮੋਗਾ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾ ਹੇਠ, ਸਬ ਇੰਸਪੈਕਟਰ (ਆਈ) ਮੋਗਾ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ, ਸ੍ਰੀ ਸੁੱਖਅਮ੍ਰਿਤ ਸਿੰਘ ਉੱਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਮੋਗਾ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਉਹਨਾਂ ਦੀ ਪੁਲਿਸ ਪਾਰਟੀ ਵੱਲੋ 1 ਵਿਅਕਤੀ ਨੂੰ ਕਾਬੂ …
Read More »