ਸਾਈਬਰ ਕ੍ਰਾਈਮ ਦੀਆਂ ਠੱਗੀਆਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਕੀਤਾ ਜਾਗਰੂਕ ਮੋਗਾ (ਕਮਲ) :- ਸੀਨੀਅਰ ਕਪਤਾਨ ਪੁਲਿਸ ਮੋਗਾ ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀ.ਐੱਸ.ਪੀ ਟ੍ਰੈਫਿਕ ਮੋਗਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਤੋਂ ਕਿਰਨ ਜੋਤੀ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ …
Read More »