ਸਾਡਾ ਟੀਚਾ ਕੋਈ ਵੀ ਬੱਚਾ ਪੋਲੀਓ ਰੋਕੋ ਬੂੰਦਾਂ ਤੋ ਵਾਂਝਾ ਨਾ ਰਹੇ -ਡਾ. ਗਗਨਦੀਪ ਸਿੰਘ ਐੱਸ.ਐਮ.ਓ. ਮੋਗਾ (ਕਮਲ) :- 8 ਦਸੰਬਰ ਤੋਂ 10 ਦਸੰਬਰ 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ ਅੱਜ ਕੁੱਲ 51163 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸੂਰਜ ਦੀਆਂ ਪਹਿਲੀਆਂ ਕਿਰਨਾਂ ਦੇ ਨਾਲ ਨਿੱਕੜੇ ਬੱਚਿਆਂ ਨੂੰ ਵਿਧਾਇਕ …
Read More »