ਖੁਰਾਕ ਸਪਲਾਈ ਵਿਭਾਗ ਵੱਲੋਂ ਸਖਤ ਹਦਾਇਤਾਂ ਜਾਰੀ, ਮੋਗਾ ਦੇ ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ.- ਸਰਤਾਜ ਸਿੰਘ ਚੀਮਾ ਮੋਗਾ (ਵਿਮਲ) :- ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ ਜਲਦ ਤੋਂ ਜਲਦ ਸਤ ਫੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਪਲਾਈਜ …
Read More »