ਕਿਹਾ, ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਨਹੀਂ ਸੁਣਦਾ ਤਾਂ ਸਿੱਧਾ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੋਪਿੰਡ ਤਖਤੂਪੁਰਾ ਵਿੱਚ ਲੱਗੇ ਵਿਸ਼ੇਸ਼ ਕੈਂਪ ਨੂੰ ਲੋਕਾਂ ਨੇ ਦਿੱਤਾ ਹਾਂ-ਪੱਖੀ ਹੁੰਗਾਰਾ ਮੋਗਾ (ਕਮਲ) :- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਵਿਅਕਤੀ …
Read More »