ਵਿਭਾਗ ਦੀ ਬਿਹਤਰ ਕਾਰਗੁਜ਼ਾਰੀ ਲਈ ਦਿੱਤੇ ਸੁਝਾਅ, ਟੀਕਾਕਰਨ ਮੁਹਿੰਮ ਦੀ ਕੀਤੀ ਸ਼ਲਾਘਾਕਿਹਾ ! ਪਸ਼ੂ ਸਿਹਤ ਸੇਵਾਵਾਂ ਨੂੰ ਬਿਹਤਰ ਕਰਨ ਲਈ ਵਿਭਾਗ ਜਲਦ ਕਰੇਗਾ 405 ਨਵੇਂ ਡਾਕਟਰਾਂ ਦੀ ਭਰਤੀ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮਾਣਯੋਗ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਅਤੇ ਰਾਹੁਲ ਭੰਡਾਰੀ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਪੰਜਾਬ …
Read More »