ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ – ਡਿਪਟੀ ਕਮਿਸ਼ਨਰ ਮੋਗਾ (ਕਮਲ) :- ਜਿ਼ਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿੱਚ 2 ਉਦਯੋਗਿਕ …
Read More »