ਮੋਗਾ (ਕਮਲ) :- ਸਵੱਛ ਭਾਰਤ ਮਿਸ਼ਨ ਤਹਿਤ ਸਾਲ-2024 ਸਵੱਛਤਾ ਸਰਵੇਖਣ ਅਧੀਨ ਸਵੱਛਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਤੇ ਸਰਵੇਖਣ ਕਰਵਾਇਆ ਜਾ ਰਿਹਾ ਹੈ। ਇਸ ਸਾਲ ਮਿਤੀ 14 ਸਤੰਬਰ ਤੋਂ 2 ਅਕਤੂਬਰ 2024 ਤੱਕ ਚਲਾਏ ਜਾ ਰਹੇ “ ਸਵੱਛਤਾ ਹੀ ਸੇਵਾ” ਪ੍ਰੋਗਰਾਮ ਤਹਿਤ ਸਵੇਰੇ 6 ਤੋਂ 8 ਵਜੇ ਤੱਕ ਸ਼ਹਿਰ ਦੇ ਸ਼ਹੀਦੀ ਪਾਰਕ ਵਿਖੇ ਕਮਿਸ਼ਨਰ ਨਗਰ ਨਿਗਮ ਮੋਗਾ ਚਾਰੂਮਿਤਾ ਦੀ ਅਗਵਾਈ ਹੇਠ ਸ਼ਹਿਰ …
Read More »