ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਪਿੰਡ ਘੋਲੀਆ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ। ਅੱਜ ਦੇ ਕੈਂਪ ਵਿੱਚ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, …
Read More »