ਧਰਮਕੋਟ ਵਿਖੇ ਲੱਗੇ ਤੀਸਰੇ ਅਲਿਮਕੋ ਅਸਿਸਮੈਂਟ ਕੈਂਪ ਵਿੱਚ 121 ਦਿਵਿਆਂਗਜਨਾਂ/ਬਜੁਰਗਾਂ ਦੀ ਅਸਿਸਮੈਂਟ ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ …
Read More »