ਅੰਮ੍ਰਿਤਸਰ (ਪ੍ਰਦੀਪ) :- ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਦੀ ਸੁਹਿਰਦਤਾ ਅਤੇ …
Read More »