ਵੱਖ ਵੱਖ ਟੀਮਾਂ ਬਣਾ ਕੇ ਕੀਤੀ ਸ਼ੱਕੀ ਵਿਅਕਤੀਆਂ ਦੇ ਘਰਾਂ ਤੇ ਟਿਕਾਣਿਆਂ ਦੀ ਤਲਾਸ਼ੀ 7 ਵਿਅਕਤੀ ਰਾਊਂਡਅੱਪ ਕਰਕੇ ਪੁੱਛਗਿੱਛ ਸ਼ੁਰੂ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਅੱਜ ਵਿਸ਼ੇਸ਼ ਘੇਰਾਬੰਦ ਅਤੇ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਏ.ਡੀ.ਜੀ.ਪੀ. (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵੇ …
Read More »
JiwanJotSavera