ਲੋਕਾਂ ਦੀ ਨਿਰੰਤਰ ਅਤੇ ਸਹੀ ਫੀਡਬੈਕ ਨਾਲ ਨਸ਼ਿਆਂ ਦਾ ਹੋਵੇਗਾ ਖਾਤਮਾ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਮੋਗਾ (ਵਿਮਲ) :- ਸੂਬੇ ਵਿੱਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਿਰਤੋੜ ਯਤਨ ਜਾਰੀ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਹੁਣ ਨਸ਼ਾ ਤਸਕਰ ਪੰਜਾਬ ਛੱਡ ਰਹੇ ਹਨ। ਹੁਣ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ …
Read More »