ਅੰਮ੍ਰਿਤਸਰ (ਪ੍ਰਦੀਪ) :- ਮੁਕਾਬਲਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਵਿੱਚੋਂ ਵਿਦਿਆਰਥੀਆਂ ਨੇ ਏਡਜ਼, ਬਲੱਡ ਡੋਨੇਸ਼ਨ ਅਤੇ ਨਸ਼ਾ ਵਿਰੋਧੀ ਵਿਸ਼ਿਆਂ ਉੱਪਰ ਰੀਲਾਂ ਬਣਾ ਕੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਸਹਾਇਕ ਡਾਇਰੈਕਟਰ …
Read More »