ਐਸ.ਡੀ.ਐਮ. ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਨਾਲ ਹਾਜ਼ਰ ਹੋ ਕੇ ਕੀਤਾ ਸਮੱਸਿਆਵਾਂ ਦਾ ਨਿਪਟਾਰਾਅਗਲਾ ਕੈਂਪ 1 ਅਗਸਤ ਨੂੰ ਘੱਲ ਕਲਾਂ ਵਿਖੇ-ਐਸ.ਡੀ.ਐਮ. ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਤ ਤਹਿਤ ਪਿੰਡ ਪੱਧਰੀ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੇ ਲੋਕਾਂ ਦੇ ਸਰਕਾਰੀ ਕੰਮ ਉਨ੍ਹਾਂ ਦੇ ਪਿੰਡਾਂ …
Read More »