ਇਹਨਾਂ ਕਰਜਿਆਂ ਨਾਲ ਹੁਣ 20 ਬੋਰੋਜ਼ਗਾਰ ਕਾਰੋਬਾਰ ਚਲਾ ਕੇ ਆਪਣੇ ਪੈਰਾਂ ਉਪਰ ਖੜ੍ਹੇ ਹੋਣਗੇ-ਰਣਬੀਰ ਸਿੰਘ ਮੋਗਾ (ਕਮਲ) :- ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਵੈ-ਰੋਜ਼ਗਾਰ ਦਾ ਕਿੱਤਾ ਸ਼ੁਰੂ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀਆਂ ਭੋਂ …
Read More »
JiwanJotSavera