ਮੁਫ਼ਤ ਸਿਹਤ ਚੈਕਅੱਪ ਕੈਂਪ ਦੇ ਨਾਲ ਨਾਲ ਰੋਜ਼ਗਾਰ ਲਈ ਵੀ ਹੋਵੇਗੀ ਚੋਣਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਵੱਧ ਤੋਂ ਵੱਧ ਔਰਤਾਂ ਨੂੰ ਭਾਗ ਲੈਣ ਦੀ ਕੀਤੀ ਅਪੀਲ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ਼) ਚਾਰੂਮਿਤਾ ਦੀ ਨਿਗਰਾਨੀ ਹੇਠ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ, ਸਿਹਤ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਮੋਗਾ …
Read More »
JiwanJotSavera