ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ ਮੋਗਾ (ਕਮਲ) :- ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ …
Read More »
JiwanJotSavera