ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਕਰ ਰਹੀ ਇਤਿਹਾਸਕ ਫੈਸਲੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ 2 ਸਕੂਲਾਂ ਵਿੱਚ 10.89 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਮੋਗਾ (ਕਮਲ) :- ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ …
Read More »