ਅੰਮ੍ਰਿਤਸਰ (ਪ੍ਰਦੀਪ) :- ਗਾਂਧੀ ਜਯੰਤੀ ਦੇ ਮੌਕੇ ‘ਤੇ, 1 ਪੰਜਾਬ ਗਰਲਜ਼ ਬਟਾਲੀਅਨ ਦੀਆਂ 485 ਐੱਨਸੀਸੀ ਗਰਲਜ਼ ਕੈਡਿਟਾਂ ਅਤੇ ਸਟਾਫ ਨੇ “ਏਕ ਪੇਡ ਮਾਂ ਕੇ ਨਾਮ” – ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਸਵੱਛਤਾ ਹੀ ਸੇਵਾ ‘ਸਵਭਾਵ ਸਵੱਛਤਾ – ਸੰਸਕਾਰ ਸਵੱਛਤਾ ਥੀਮ ਦੇ ਨਾਲ ਮਨਾਇਆ। ਆਰ ਆਰ ਬਾਵਾ ਡੀ ਏ ਵੀ ਕਾਲਜ ਬਟਾਲਾ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ। ਇਸ …
Read More »
JiwanJotSavera