ਹੁਣ 18, 19 ਨੂੰ ਕ੍ਰਮਵਾਰ ਨਿਹਾਲ ਸਿੰਘ ਵਾਲਾ ਤੇ ਧਰਮਕੋਟ ਵਿਖੇ ਲੱਗਣਗੇ ਕੈਂਪਦਿਵਿਆਂਗਨ ਤੇ ਬਜ਼ੁਰਗ ਲੈਣ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ-ਇੰਦਰਪ੍ਰੀਤ ਕੌਰ ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ …
Read More »
JiwanJotSavera