ਮੋਗਾ (ਕਮਲ) :- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਰਾਸ਼ਟਰੀ ਪਸ਼ੂਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲਿਆ ਜਾ ਸਕਦਾ ਹੈ। ਇਹ ਯੋਜਨਾ ਪੰਜ ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਬੀਮਾ ਪ੍ਰੀਮਿਅਮ ਦੀ ਵੱਡੀ …
Read More »