ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਐਨ.ਐਸ.ਐਸ. ਯੂਨਿਟ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਅਗਵਾਈ ਹੇਠ, ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ, ਵਿਦਿਆਰਥੀਆਂ ਅਤੇ ਸਟਾਫ ਨੇ ਸਵਾਮੀ ਵਿਵੇਕਾਨੰਦ ਜੀ ਦੀ ਫੋਟੋ ‘ਤੇ ਫੁੱਲ ਅਰਪਣ ਕਰਕੇ ਕੀਤੀ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਵਾਮੀ ਜੀ …
Read More »
JiwanJotSavera