ਸੂਬਾ ਸਰਕਾਰ ਪੰਜਾਬ ਦੇ ਹੱਕਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ-ਚੇਅਰਮੈਨ ਮਾਰਕੀਟ ਕਮੇਟੀ ਪਾਣੀਆ ਦੇ ਮਸਲੇ ਤੇ ਕੇਂਦਰ ਸਰਕਾਰ ਦੀ ਵਧੀਕੀ ਖਿਲਾਫ਼ ਮੋਗਾ (ਕਮਲ) :- ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹਿੱਸੇ ਦਾ ਪਾਣੀ ਖੋਹਣ ਦੇ ਕੋਝੇ ਯਤਨਾਂ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਅਜਿਹਾ ਕਰਕੇ ਭਾਜਪਾ ਪੰਜਾਬ ਦੇ ਲੋਕਾਂ ਨਾਲ ਧੋਖਾ …
Read More »