ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ ਮੋਗਾ (ਵਿਮਲ) :- ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹਾ ਮੋਗਾ ਵਿਚ ਤਕਰੀਬਨ 1 ਲੱਖ 81 ਹਜਾਰ ਹੈਕਟੇਅਰ ਰਕਬੇ ਵਿਚ ਝੋਨੇ/ਬਾਸਮਤੀ ਦੀ ਲਵਾਈ ਕੀਤੀ ਜਾ ਰਹੀ ਹੈ। ਝੋਨੇ ਤੋਂ ਇਲਾਵਾ ਮੱਕੀ, ਮੂੰਗੀ ਅਤੇ ਨਰਮੇ ਦੀ ਫਸਲ ਹੇਠ ਰਕਬਾ ਵੀ ਹੈ। ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ …
Read More »