Masonry Layout

11 ਸਤੰਬਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਰੌਂਤਾ ਵਿਖੇ ਲੱਗੇਗਾ ਅਗਲਾ ਜਨ ਸੁਣਵਾਈ ਕੈਂਪ

ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜਿਆਣਾ ਪਿੰਡਾਂ ਦੇ ਵਾਸੀ ਲੈਣ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ-ਡਿਪਟੀ ਕਮਿਸ਼ਨਰ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ …

Read More »

ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ – ਈ ਟੀ ਓ

ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ ਕੈਬਨਟ ਮੰਤਰੀ ਨੇ ਤਰਸਿੱਕਾ ਬਲਾਕ ਵਿੱਚ ਕਰਵਾਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਅੰਮ੍ਰਿਤਸਰ (ਪ੍ਰਦੀਪ) :- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ …

Read More »

विधायक डॉ अजय गुप्ता ने भद्रकाली क्षेत्र का किया दौरा, लोगों की सुनी समस्याएं , कहा जल्द होगी हल

अमृतसर (प्रदीप) :- केंद्रीय विधानसभा क्षेत्र से विधायक डॉ अजय गुप्ता ने आज भद्रकाली क्षेत्र का दौरा किया। भद्रकाली क्षेत्र के लोगों ने विधायक डॉ गुप्ता को आ रही समस्याओं के बारे में अवगत करवाया। लोगों की प्रमुख शिकायतें थी कि पीने का पानी बहुत ही कम आ रहा है, जो पानी भी आ रहा है, वह भी गंदा आ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਜ਼ਟ ਦਾ ਫੇਜ—2 ਦਾ ਪਹਿਲਾ ਦਿਨ

ਅੰਮ੍ਰਿਤਸਰ (ਪ੍ਰਦੀਪ) :- ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਦੂਜੇ ਫੇਜ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਜ਼ਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ …

Read More »

जैन महापर्व संवत्सरी के अवसर पर जालंधर जिले में मांस, अंडे की दुकानें, रेहड़ी और बूचड़खाने बंद रखने के आदेश

जालंधर (अरोड़ा ) :- अतिरिक्त जिला मजिस्ट्रेट मेजर डा. अमित महाजन ने भारतीय नागरिक सुरक्षा संहिता, 2003 की धारा 163 के तहत अधिकारों का प्रयोग करते हुए, 8 सितंबर 2024 को जैन महापर्व संवत्सरी के अवसर जालंधर जिले में सभी मांस और अंडे की दुकानों,रेहड़ी बूचड़खानों आदि को बंद रखने का आदेश जारी किया है। आदेश में आगे कहा गया …

Read More »

अमर शहीद लाला जगत नारायण जी की 43वी बरसी के मौके पर प्रेस एसोसिएशन जालंधर द्वारा विशाल खून दान कैंप कल

जालंधर (अरोड़ा ) :- अमर शहीद लाला जगत नारायण जी की 43 वी बरसी के मौके पर विशाल खून दान कैंप का आयोजन 8 सितंबर को प्रातः 10 से 1 बजे तक श्री हनुमान मंदिर मेन बाजार आदमपुर में प्रेस एसोसिएशन जालंधर की तरफ से एसोसिएशन के डायरेक्टर व सीनियर पत्रकार गुलशन दिलबागी की अगवाई मे हो रहा है। आप …

Read More »

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024” ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ

ਕਿਹਾ !ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਨੌਜਵਾਨਾਂ ਦੇ ਇਕੱਠ ਨਾਲ ਭਰੇ ਸਮੂਹ ਖੇਡ ਮੈਦਾਨਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਵਿਸ਼ੇਸ਼ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਲਈ ਪ੍ਰੇਰਿਆ जालंधर (ब्यूरो) ਮੋਗਾ (ਕਮਲ) :- ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 …

Read More »

ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ

ਐਸ.ਐਸ.ਪੀ. ਅੰਕੁਰ ਗੁਪਤਾ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਨਾਲ ਕੀਤੀ ਵਿਸ਼ੇਸ਼ ਮੀਟਿੰਗਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਲਗਾਇਆ ਹੁਨਰ ਵਿਕਾਸ ਕੈਂਪ ਮੋਗਾ (ਕਮਲ) :- ਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਹਿੱਤ ਜਾਗਰੂਕਤਾ ਕੀਤੀਆਂ ਜਾਣ। ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਿਆਂ ਤੋਂ ਮੁਕਤੀ ਦੇ ਪ੍ਰੋਗਰਾਮਾਂ ਵਿੱਚ ਹੁਨਰ …

Read More »

सूचना एवं प्रसारण मंत्रालय ने हॉकी के महान खिलाड़ी मेजर ध्यानचंद की जयंती के अवसर पर “खेल उत्सव 2024” का आयोजन किया

मंत्रालय के 200 से अधिक अधिकारियों और कर्मचारियों ने जोश एवं उत्साह के साथ “खेल उत्सव 2024” में भाग लिया दिल्ली/जालंधर (ब्यूरो) :- मेजर ध्यानचंद की जयंती के उपलक्ष्य में युवा कार्यक्रम और खेल मंत्रालय के राष्ट्रीय खेल दिवस 2024 समारोह के अनुसरण में, सूचना एवं प्रसारण मंत्रालय ने 27 अगस्त, 2024 से 30 अगस्त, 2024 तक मेजर ध्यानचंद स्टेडियम …

Read More »

भारत के लिए रजत पदक की झड़ी

दिल्ली/जालंधर (ब्यूरो) :- तमिलनाडु के कांचीपुरम में 11 अप्रैल, 2002 को जन्मी थुलासीमाथी मुरुगेसन भारत की सबसे होनहार पैरा-बैडमिंटन खिलाड़ियों में से एक हैं। पेरिस 2024 पैरालंपिक में थुलासीमाथी ने महिला बैडमिंटन एसयू5 स्पर्धा में रजत पदक जीतकर अपनी सफलताओं की श्रृंखला में एक और उपलब्धि जोड़ ली है। बैडमिंटन में इस शीर्ष वरीयता प्राप्त खिलाड़ी को कड़ी प्रतिस्पर्धा का …

Read More »